1960
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1930 ਦਾ ਦਹਾਕਾ 1940 ਦਾ ਦਹਾਕਾ 1950 ਦਾ ਦਹਾਕਾ – 1960 ਦਾ ਦਹਾਕਾ – 1970 ਦਾ ਦਹਾਕਾ 1980 ਦਾ ਦਹਾਕਾ 1990 ਦਾ ਦਹਾਕਾ |
ਸਾਲ: | 1957 1958 1959 – 1960 – 1961 1962 1963 |
1960 (੧੯੬੦) 20ਵੀਂ ਸਦੀ ਅਤੇ 1960 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾ[ਸੋਧੋ]
- 23 ਮਈ– ਇਜ਼ਰਾਈਲ ਨੇ ਅਰਜਨਟਾਈਨਾ ਮੁਲਕ ਵਿਚ ਨਾਜ਼ੀ ਲੀਡਰ ਐਡੋਲਫ਼ ਆਈਕਮੈਨ ਨੂੰ ਕਾਬੀ ਕਰ ਲਿਆ ਤੇ ਮਗਰੋਂ ਉਸ ਨੂੰ ਇਜ਼ਾਰਈਲ ‘ਚ ਲਿਆ ਕੇ ਮੁਕੱਦਮਾ ਚਲਾ ਕੇ 31 ਮਈ, 1962 ਦੇ ਦਿਨ ਫਾਂਸੀ ਦਿਤੀ ਗਈ।
- 30 ਜੁਲਾਈ– ਸਾਉਥ ਵੀਅਤਨਾਮ ਵਿਚ 60 ਹਜ਼ਾਰ ਬੋਧੀਆਂ ਨੇ ਡੀਏਮ ਸਰਕਾਰ ਵਿਰੁਧ ਪ੍ਰੋਟੈਸਟ ਮਾਰਚ ਕੀਤਾ।
ਜਨਮ[ਸੋਧੋ]
ਮਰਨ[ਸੋਧੋ]
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |