1998
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1960 ਦਾ ਦਹਾਕਾ 1970 ਦਾ ਦਹਾਕਾ 1980 ਦਾ ਦਹਾਕਾ – 1990 ਦਾ ਦਹਾਕਾ – 2000 ਦਾ ਦਹਾਕਾ 2010 ਦਾ ਦਹਾਕਾ 2020 ਦਾ ਦਹਾਕਾ |
ਸਾਲ: | 1995 1996 1997 – 1998 – 1999 2000 2001 |
1998 (੧੯੯੮) 20ਵੀਂ ਸਦੀ ਅਤੇ 1990 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾ[ਸੋਧੋ]
- 27 ਮਾਰਚ– ਨਾਮਰਦੀ ਦਾ ਇਲਾਜ ਕਰਨ ਵਾਲੀ ਗੋਲੀ 'ਵਿਆਗਰਾ' ਨੂੰ ਅਮਰੀਕਾ ਦੇ ਸਿਹਤ ਮਹਿਕਮੇ ਨੇ ਪਹਿਲੀ ਵਾਰ ਮਨਜ਼ੂਰੀ ਦਿਤੀ।
- 28 ਮਈ– ਪਾਕਿਸਤਾਨ ਨੇ ਇਕੱਠੇ 5 ਨਿਊਕਲਰ ਤਜਰਬੇ ਕੀਤੇ।
- 30 ਜੁਲਾਈ– ਓਹਾਇਓ (ਅਮਰੀਕਾ) ਵਿਚ ‘ਲੱਕੀ 13′ ਨਾਂ ਦੇ ਇਕ ਗਰੁੱਪ ਨੇ 29 ਕਰੋੜ 57 ਲੱਖ ਡਾਲਰ ਦਾ ਪਾਵਰਬਾਲ ਜੈਕਪਾਟ ਜਿੱਤਿਆ। ਇਹ ਦੁਨੀਆਂ ਦਾ ਸੱਭ ਤੋਂ ਵੱਧ ਰਕਮ ਦਾ ਜੈਕਪਾਟ ਹੈ।
ਜਨਮ[ਸੋਧੋ]
ਮਰਨ[ਸੋਧੋ]
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |