੧੪ ਜੂਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਜੂਨ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
੧੦ ੧੧ ੧੨ ੧੩
੧੪ ੧੫ ੧੬ ੧੭ ੧੮ ੧੯ ੨੦
੨੧ ੨੨ ੨੩ ੨੪ ੨੫ ੨੬ ੨੭
੨੮ ੨੯ ੩੦
੨੦੧੫

੧੪ ਜੂਨ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 165ਵਾਂ (ਲੀਪ ਸਾਲ ਵਿੱਚ 166ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 200 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1381ਇੰਗਲੈਂਡ ਵਿਚ ਮਜ਼ਦੂਰਾਂ ਦੀਆਂ ਤਨਖ਼ਾਹਾਂ ਜ਼ਾਮਨੀ ਵਜੋਂ ਰੋਕ ਕੇ ਰੱਖਣ ਦੇ ਕਾਨੂੰਨ ਵਿਰੁਧ ਕਿਸਾਨਾਂ ਨੇ ਬਗ਼ਾਵਤ ਕਰ ਦਿਤੀ। ਉਨ੍ਹਾਂ ਨੇ ਸ਼ਹਿਰ ਵਿਚ ਲੁੱਟਮਾਰ ਤੇ ਅਗਜ਼ਨੀ ਕੀਤੀ, ਲੰਡਨ ਟਾਵਰ 'ਤੇ ਕਬਜ਼ਾ ਕਰ ਕੇ ਇਸ ਨੂੰ ਅੱਗ ਲਾ ਦਿਤੀ ਅਤੇ ਆਰਕਬਿਸ਼ਪ ਆਫ਼ ਕੈਂਟਰਬਰੀ ਨੂੰ ਕਤਲ ਕਰ ਦਿਤਾ।
  • 1870ਅੰਮ੍ਰਿਤਸਰ ਵਿਚ ਕੂਕਿਆਂ ਨੇ ਅੰਮ੍ਰਿਤਸਰ ਵਿਚ ਇਕ ਬੁੱਚੜਖਾਨਾ 'ਤੇ ਹਮਲਾ ਕਰ ਕੇ ਕੁੱਝ ਬੁੱਚੜ ਮਾਰ ਦਿਤੇ। ਇਨ੍ਹਾਂ ਕੂਕਿਆਂ ਵਿਚੋਂ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਤੇ ਕਈ ਹੋਰ ਫੜੇ ਗਏ। ਗੁਲਾਬ ਸਿੰਘ, ਸਰਕਾਰੀ ਗਵਾਹ ਬਣ ਗਿਆ। ਇਨ੍ਹਾਂ ਸਾਰਿਆਂ 'ਤੇ ਮੁਕੱਦਮਾ ਚਲਾਇਆ ਗਿਆ ਅਤੇ ਬੁੱਚੜਾਂ ਦੇ ਕਾਤਲ ਕੂਕਿਆਂ ਨੂੰ ਫਾਂਸੀ ਦੇ ਦਿਤੀ ਗਈ।
  • 1940ਪੈਰਿਸ ਤੇ ਜਰਮਨ ਫ਼ੌਜਾਂ ਦਾ ਕਬਜ਼ਾ ਹੋ ਗਿਆ।
  • 1945ਦੂਜੀ ਵੱਡੀ ਜੰਗ ਦੌਰਾਨ ਬਰਤਾਨੀਆ ਨੇ ਬਰਮਾ ਨੂੰ ਜਾਪਾਨੀਆਂ ਤੋਂ ਆਜ਼ਾਦ ਕਰਵਾ ਲਿਆ।
  • 1949ਵੀਅਤਨਾਮ ਨੂੰ ਇਕ ਮੁਲਕ ਵਜੋਂ ਕਾਇਮ ਕੀਤਾ ਗਿਆ।
  • 1964ਦਾਸ ਕਮਿਸ਼ਨ ਵਲੋਂ ਦਾਗ਼ੀ ਕਰਾਰ ਦਿਤੇ ਜਾਣ ਮਗਰੋਂ ਪ੍ਰਤਾਪ ਸਿੰਘ ਕੈਰੋਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਤਾ।
  • 1984 – ਡਾ: ਗੰਡਾ ਸਿੰਘ ਨੇ ਪਦਮ ਸ੍ਰੀ ਦਾ ਖ਼ਿਤਾਬ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੇ ਰੋਸ ਵਜੋਂ ਵਾਪਸ ਕਰ ਦਿਤਾ।
  • 1985ਸ਼ਲੇਗੇਨ ਸੁਲਾਹ ਸੰਪੰਨ ਹੋਈ ਜਿਸਦੇ ਬਾਅਦ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦਾ ਇੱਕ - ਦੂੱਜੇ ਦੇ ਰਾਸ਼ਟਰ ਵਿੱਚ ਬਿਨਾਂ ਪਾਸਪੋਰਟ ਦੇ ਆਣੇ ਜਾਣਾ ਸ਼ੁਰੂ ਹੋਇਆ

ਛੁੱਟੀਆਂ[ਸੋਧੋ]

ਜਨਮ[ਸੋਧੋ]