ਸ਼ਹਿਰ
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸ਼ਹਿਰ ਅਜਿਹੀ ਵਿਕਸਿਤ ਥਾਂ ਹੁੰਦੀ ਹੈ, ਜਿੱਥੇ ਕਈ ਪ੍ਰਕਾਰ ਦੀਆਂ ਸੁਵਿਧਾਵਾਂ ਉਪਲੱਬਧ ਹੁੰਦੀਆਂ ਹਨ। ਇਥੇ ਆਵਾਜਾਈ ਦੇ ਸਾਧਨ ਦੇ ਨਾਲ ਨਾਲ ਬਾਜਾਰ, ਸਿਨੇਮਾ ਹਾਲ, ਹਸਪਤਾਲ, ਕਾਲਜ, ਬੈਂਕ ਆਦਿ ਸਭ ਤਰ੍ਹਾਂ ਦੀਆਂ ਸੁਵਿਧਾਵਾਂ ਉਪਲੱਬਧ ਹੁੰਦੀਆਂ ਹਨ।
ਇਹ ਵੀ ਵੇਖੋ[ਸੋਧੋ]
ਬਾਹਰੀ ਕੜੀਆਂ[ਸੋਧੋ]
ਇਹ ਲੇਖ ਕੇਵਲ ਇੱਕ ਨਮੂਨਾ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |